
ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ 22 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਹੋਵੇਗੀ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਵਿਸਥਾਰ ਨਾਲ ਅੰਤਿਮ ਰੂਪ ਦਿੱਤਾ ਜਾਵੇਗਾ।
Advertisements













