Thursday, October 29, 2026
Home Chandigarh ਆਪ ਨੇਤਾ ਸੰਜੇ ਸਿੰਘ ਨੇ ਦੂਸਰੀ ਵਾਰ ਰਾਜ ਸਭਾ ਮੈਂਬਰ ਵਜੋਂ ਚੁੱਕੀ...

ਆਪ ਨੇਤਾ ਸੰਜੇ ਸਿੰਘ ਨੇ ਦੂਸਰੀ ਵਾਰ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਪ ਨੇਤਾ ਸੰਜੇ ਸਿੰਘ ਨੇ ਦੂਸਰੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਅਨੀਤਾ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਹ ਸਾਡੇ ਲਈ ਖੁਸ਼ੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਜ਼ਰੂਰ ਨਿਭਾਉਣਗੇ। ਦੱਸ ਦਈਏ ਕਿ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸੰਜੇ ਸਿੰਘ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁਕਾਈ ਹੈ।

Advertisements

LEAVE A REPLY

Please enter your comment!
Please enter your name here