ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਦੀ ਮੌਤ, ਪੁਲਿਸ ਜਾਂਚ ਜਾਰੀ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਤੋਂ ਇੱਕ ਮੰਦਭਾਗੀ ਖਬਰ ਮਿਲੀ ਹੈ। ਜਿੱਥੇ ਕਿ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਮਾਮਲੇ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here