Thursday, October 22, 2026
Home Himachal ਬਾਬਾ ਵਡਭਾਗ ਸਿੰਘ ਮੇਲੇ ਵਿੱਚ 2 ਵਿਅਕਤੀਆਂ ਦੀ ਸ਼ੱਕੀ ਹਲਾਤਾਂ ਵਿੱਚ ਮੌਤ

ਬਾਬਾ ਵਡਭਾਗ ਸਿੰਘ ਮੇਲੇ ਵਿੱਚ 2 ਵਿਅਕਤੀਆਂ ਦੀ ਸ਼ੱਕੀ ਹਲਾਤਾਂ ਵਿੱਚ ਮੌਤ

ਊਨਾ (ਦ ਸਟੈਲਰ ਨਿਊਜ਼)। ਊਨਾ ਦੇ ਪਿੰਡ ਮੈੜੀ ਵਿੱਚ ਬਾਬਾ ਵਡਭਾਗ ਸਿੰਘ ਮੇਲੇ ਵਿੱਚ ਆਏ ਦੋ ਵਿਅਕਤੀਆਂ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਦੇ ਬੀਮਾਰ ਹੋਣ ਦੀ ਸੂਚਨਾ ਮਿਲੀ ਸੀ ਤੇ ਉਸਨੂੰ ਅੰਬ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

Advertisements

ਜਿੱਥੇ ਕਿ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ, ਤੇ ਇੱਕ ਹੋਰ ਨੌਜ਼ਵਾਨ ਸਾਜਨ ਇਸੇ ਇਲਾਕੇ ਵਿੱਚ ਬੇਹੋਸ਼ੀ ਹਾਲਤ ਵਿੱਚ ਮਿਲੀਆਂ ਸੀ ਤੇ ਉਸਨੂੰ ਵੀ ਹਸਪਤਾਲ ਵਿੱਚ ਇਲਾਜ਼ ਦੌਰਾਨ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਰਮਾਰਟਮ ਲਈ ਭੇਜ ਦਿੱਤਾ ਹੈ ਤੇ ਮੌਤ ਦੇ ਕਾਰਨਾਂ ਦਾ ਪਤਾ ਲੱਗਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here