Tuesday, October 27, 2026
Home Latest ਅਲੀਪੁਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਅਲੀਪੁਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਅਲੀਪੁਰ ਵਿੱਚ ਇੱਕ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਕਰੀਬ 6 ਵਜੇ ਫਰੀਜ਼ਰ ਫੈਕਟਰੀ ਤੇ ਕੱਪੜਿਆਂ ਦੇ ਗੋਦਾਮ ਵਿੱਚ ਅੱਗ ਲੱਗ ਗਈ।

Advertisements

ਜਾਣਕਾਰੀ ਮੁਤਾਬਕ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ ਅਤੇ ਫੈਕਟਰੀ ਵਿੱਚੋਂ ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਫੈਕਟਰੀ ਤੇ ਵੀ ਧੂੰਏ ਦੇ ਬੱਦਲ ਛਾਏ ਹੋਏ ਹਨ।ਅੱਗ ਤੇ ਕਾਬੂ ਪਾਉਣ ਕਾਰਨ 34 ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚਿਆਂ ਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ।ਪੁਲਿਸ ਵੀ ਮੌਕੇ ਤੇ ਪਹੁੰਚ ਗਈ ਹੈ।

LEAVE A REPLY

Please enter your comment!
Please enter your name here