Friday, October 23, 2026
Home Latest ਨਸ਼ੇ ਵਿੱਚ ਦੁੱਤ ਨੌਜ਼ਵਾਨਾਂ ਦੀ ਕਾਰ ਦਰੱਖਤ ਨਾਲ ਟਕਰਾਈ, 3 ਦੀ ਮੌਤ,...

ਨਸ਼ੇ ਵਿੱਚ ਦੁੱਤ ਨੌਜ਼ਵਾਨਾਂ ਦੀ ਕਾਰ ਦਰੱਖਤ ਨਾਲ ਟਕਰਾਈ, 3 ਦੀ ਮੌਤ, 2 ਜ਼ਖਮੀ

ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)। ਮੱਧ ਪ੍ਰਦੇਸ਼ ਦੇ ਪਿੰਡ ਦੇਵਡੋਗਰਾ ਨੇੜੇ ਇੱਕ ਬੋਲੈਰੋ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਉਣ ਦੀ ਖਬਰ ਸਾਹਮਣੇ ਆਈ ਹੈ।ਮ੍ਰਿਤਕਾਂ ਦੀ ਪਹਿਚਾਣ ਰਮਾਕਾਂਤ, ਦਲੀਪ ਸਿੰਘ ਤੇ ਰਘੁਵੀਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇਵਡੋਗਰਾ ਨੇੜੇ ਇੱਕ ਬੋਲੈਰੋ ਕਾਰ ਵਿੱਚ ਪੰਜ ਵਿਅਕਤੀ ਪਟੇਰਾ ਵੱਲ ਜਾ ਰਹੇ ਸਨ ਤਾਂ ਇਸ ਦੌਰਾਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ।

Advertisements

ਜਾਣਕਾਰੀ ਮੁਤਾਬਕ ਕਾਰ ਵਿੱਚ ਸਵਾਰ ਪੰਜ ਲੋਕ ਸ਼ਰਾਬ ਦੇ ਨਸ਼ੇ ਵਿੱਚ ਸਨ। ਜਿਸ ਕਾਰਨ ਇਹ ਘਟਨਾ ਵਾਪਰ ਗਈ।ਹਾਦਸੇ ਦੀ ਸੂਚਨਾ ਮਿਲਣ ਤੇ ਪੁਲਿਸ ਵੀ ਮੌਕੇ ਤੇ ਪਹੁੰਚ ਗਈ।

LEAVE A REPLY

Please enter your comment!
Please enter your name here