Friday, October 23, 2026
Home Latest ਹੋਲਾ ਮਹੱਲਾ ਦੇਖ ਕੇ ਵਾਪਸ ਆ ਰਹੀ ਸੰਗਤ ਨਾਲ ਭਰੀ ਮਹਿੰਦਰਾ ਪਿੱਕਅਪ...

ਹੋਲਾ ਮਹੱਲਾ ਦੇਖ ਕੇ ਵਾਪਸ ਆ ਰਹੀ ਸੰਗਤ ਨਾਲ ਭਰੀ ਮਹਿੰਦਰਾ ਪਿੱਕਅਪ ਪਲਟੀ, ਜ਼ਖਮੀ

ਸ਼੍ਰੀ ਅਨੰਦਪੁਰ ਸਾਹਿਬ (ਦ ਸਟੈਲਰ ਨਿਊਜ਼)। ਸ਼੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦੱਸਿਆਂ ਜਾ ਰਿਹਾ ਹੈ ਕਿ ਮੋਗਾ ਦੇ ਪਿੰਡ ਡਗਰੂ ਫਾਟਕ ਨੇੜੇ ਸੰਗਤ ਨਾਲ ਭਰੀ ਮਹਿੰਦਰਾ ਪਿੱਕਅਪ ਸੜਕ ਕਿਨਾਰੇ ਮਿੱਟੀ ਦੇ ਢੇਰ ਉੱਪਰ ਚੜ੍ਹ ਗਈ ਤੇ ਪਿੱਕਅਪ ਪਲਟ ਗਈ।

Advertisements

ਗੱਡੀ ਵਿੱਚ ਸਵਾਰ ਸੰਗਤ ਗੰਭੀਰ ਜ਼ਖਮੀ ਹੋ ਗਈ।ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਗੱਡੀ ਵਿੱਚ ਕਰੀਬ 30 ਤੋਂ 35 ਸਵਾਰੀਆਂ ਸਵਾਰ ਹਨ।ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

LEAVE A REPLY

Please enter your comment!
Please enter your name here