ਪੰਜਾਬ ਦੇ 2 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ 2 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 1998 ਬੈਚ ਦੇ ਆਈਪੀਐਸ ਅਧਿਕਾਰੀ ਜਸਕਰਨ ਸਿੰਘ ਨੂੰ ਏਡੀਜੀਪੀ ਇੰਟੈਲੀਜੈਂਸ ਪੰਜਾਬ ਅਤੇ 2008 ਬੈਚ ਦੇ ਆਈਪੀਐਸ ਅਧਿਕਾਰੀ ਨਰਿੰਦਰ ਭਾਰਗਵ ਨੂੰ ਡੀਆਈਜੀ ਵਿਜੀਲੈਂਸ ਬਿਊਰੋ ਅਤੇ ਵਧੀਕ ਡੀਆਈਜੀ ਐਨਆਰਆਈ ਲੁਧਿਆਣਾ ਨਿਯੁਕਤ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here