Tuesday, October 20, 2026
Home Latest ਈਸਟਰ ਦੇ ਜਸ਼ਨਾਂ ਲਈ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪੁੱਲ ਵਿੱਚ...

ਈਸਟਰ ਦੇ ਜਸ਼ਨਾਂ ਲਈ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪੁੱਲ ਵਿੱਚ ਡਿੱਗੀ, 45 ਲੋਕਾਂ ਦੀ ਮੌਤ

ਦੱਖਣੀ ਅਫਰੀਕਾ (ਦ ਸਟੈਲਰ ਨਿਊਜ਼)। ਦੱਖਣੀ ਅਫਰੀਕਾ ਵਿੱਚ ਈਸਟਰ ਦੇ ਜਸ਼ਨਾਂ ਲਈ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪੁੱਲ ਤੋ ਡਿੱਗਣ ਦੀ ਖਬਰ ਸਾਹਮਣੇ ਆਈ ਹੈ। ਪੁੱਲ ਤੋਂ ਡਿੱਗਣ ਕਾਰਨ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਬੋਤਸਵਾਨਾ ਤੋਂ ਮੋਰੀਆਂ ਜਾ ਰਹੀ ਸੀ।

Advertisements

ਜਾਣਕਾਰੀ ਮੁਤਾਬਕ ਬੱਸ ਪੁੱੱਲ ਤੋਂ ਹੇਠਾਂ ਡਿੱਗ ਗਈ ਤੇ ਬੱਸ ਨੂੰ ਅੱਗ ਲੱਗ ਗਈ। ਸਰਕਾਰ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ ਪਰ ਕਈ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜ ਗਈਆਂ ਹਨ ਕਿ ਉਹਨਾਂ ਦੀ ਪਛਾਣ ਕਰਨੀ ਮੁਸ਼ਕਲ ਹੈ।

LEAVE A REPLY

Please enter your comment!
Please enter your name here