ਅਬਾਦਪੁਰਾ ਵਿੱਚ ਸੀਆਈਏ ਸਟਾਫ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਈ ਤਾਬੜਤੋੜ ਫਾਇਰਿੰਗ, 4 ਗੈਂਗਸਟਰ ਕਾਬੂ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਅਬਾਦਪੁਰਾ ਵਿੱਚ ਸੀਆਈਏ ਸਟਾਫ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਤਾਬੜਤੋੜ ਫਾਇਰਿੰਗ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਐਨਕਾਊਂਟਰ ਆਪ੍ਰੇਸ਼ਨ ਦੌਰਾਨ ਪੁਲਿਸ ਨੇ 4 ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

Advertisements

ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਾਜਨ ਨਾਂ ਦੇ ਇੱਕ ਨੌਜ਼ਵਾਨ ਦੇ ਘਰ ਗੈਂਗਸਟਰ ਲੁਕੇ ਹੋਏ ਹਨ ਤੇ ਜਦੋ ਪੁਲਿਸ ਨੇ ਛਾਪਾ ਮਾਰਿਆ ਤਾਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਗੈਂਗਸਟਰ ਨੂੰ ਗ੍ਰਿਫਤਾਰ ਕਰਨ ਦੀ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ।

LEAVE A REPLY

Please enter your comment!
Please enter your name here