ਮੁੱਖ ਮੰਤਰੀ ਚਰਨਜੀਤ ਚੰਨੀ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਬਣੇ ਕਾਂਗਰਸ ਦੇ ਸਟਾਰ ਪ੍ਰਚਾਰਕ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਕਾਂਗਰਸ ਦੇ ਦੋ ਵੱਡੇ ਆਗੂ ਲੋਕ ਸਭਾ ਚੋਣਾਂ ਵਿੱਚ ਰਾਜਸਥਾਨ ਵਿੱਚ ਚੋਣ ਪ੍ਰਚਾਰ ਦਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਹਾਈਕਮਾਂਡ ਵੱਲੋਂ ਰਾਜਸਥਾਨ ਲਈ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਨਾਂ ਸ਼ਾਮਲ ਹਨ।

Advertisements

ਜਾਣਕਾਰੀ ਮੁਤਾਬਕ 40 ਮੈਬਰਾਂ ਦੀ ਸੂਚੀ ਵਿੱਚ ਕ੍ਰਮਵਾਰ 5 ਵਾਂ ਤੇ 20 ਵਾਂ ਸਥਾਨ ਦਿੱਤਾ ਗਿਆ ਹੈ। ਕਾਂਗਰਸ ਵੱਲੋਂ ਜਾਰੀ ਸੂਚੀ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਸ਼ਾਮਲ ਹੈ। ਸੂਬੇ ਵਿਚ ਪਹਿਲੇ ਪੜਾਅ ਦੀ ਵੋਟਿੰਗ ਹੋਵੇਗੀ।

LEAVE A REPLY

Please enter your comment!
Please enter your name here