6 ਮਹੀਨੇ ਪਹਿਲਾਂ ਕੈਨੇਡਾ ਗਏ ਵਿਅਕਤੀ ਦੀ ਹੋਈ ਮੌ-ਤ

ਸ਼੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਵਿਅਕਤੀ ਦੀ ਕੈਨੇਡਾ ਵਿੱਚ ਮੌ-ਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ 6 ਮਹੀਨੇ ਪਹਿਲਾਂ ਹੀੌ ਉਹ ਕੈਨੇਡਾ ਗਿਆ ਸੀ ਤੇ ਉੱਥੇ ਅਚਾਨਕ ਉਸਦੀ ਮੌਤ ਹੋ ਗਈ।

Advertisements

ਜਾਣਕਾਰੀ ਮੁਤਾਬਕ 6 ਮਹੀਨੇ ਪਹਿਲਾਂ ਹੀ ਉਹ ਆਪਣੀ ਪਤਨੀ ਤੇ ਪੁੱਤਰ ਨਾਲ ਕੈਨੇਡਾ ਗਿਆ ਸੀ।ਉਸਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here