Wednesday, October 14, 2026
Home Chandigarh ਡਾ. ਧਰਮਵੀਰ ਗਾਂਧੀ ਕਾਂਗਰਸ ‘ਚ ਹੋਏ ਸ਼ਾਮਲ

ਡਾ. ਧਰਮਵੀਰ ਗਾਂਧੀ ਕਾਂਗਰਸ ‘ਚ ਹੋਏ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਮ ਆਮਦੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਪੱਲਾ ਫੜਿਆ। ਦੱਸ ਦਈਏ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾ ਸਕਦੀ ਹੈ ਕਿਉਂਕਿ ਪਰਨੀਤ ਕੌਰ ਨੇ ਕਾਂਗਰਸ ਛੱਡ ਕੇ  ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।

Advertisements

LEAVE A REPLY

Please enter your comment!
Please enter your name here