ਚੰਡੀਗੜ੍ਹ (ਦ ਸਟੈਲਰ ਨਿਊਜ਼)। ਕਾਂਗਰਸ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਦਰਅਸਲ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਹੈੱਡਕੁਆਰਟਰ ਵਿਖੇ ਭਾਜਪਾ ਆਗੂ ਵਿਨੋਸ ਤਾਵੜੇ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਟਵਿਟਰ ਤੇ ਪੋਸਟ ਕੀਤਾ ਹੈ। ਉਨ੍ਹਾਂ ਲਿਖਿਆ, ‘ਜਿੱਥੇ ਜਨਤਾ ਚਾਹੁੰਦੀ ਹੈ, ਮੈਂ ਤਿਆਰ ਹਾਂ।’
Advertisements