Friday, October 23, 2026
Home Chandigarh ਜ਼ੇਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਜਰੀਵਾਲ ਨੂੰ ਮਿਲਣ ਦੀ...

ਜ਼ੇਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਜਰੀਵਾਲ ਨੂੰ ਮਿਲਣ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਸੀਐੱਮ ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਉਹ ਇਕ ਸਾਧਾਰਨ ਮੁਲਾਕਾਤ ਦੀ ਤਰ੍ਹਾਂ ਕੇਜਰੀਵਾਲ ਨੂੰ ਮਿਲ ਸਕਦੇ ਹਨ।

Advertisements

ਇਸ ਵਿਚ ਉਨ੍ਹਾਂ ਨੂੰ ਜਿਸ ਨਿਯਮ ਤਹਿਤ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।ਇਸ ‘ਤੇ ਤਿਹਾੜ੍ਹ ਡਾਇਰੈਕਟੋਰੇਟ ਸੰਜੇ ਬੈਨੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਸੀਐੱਮਓ ਨੂੰ ਇਸ ਦਾ ਜਵਾਬ ਭੇਜ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here