Wednesday, October 21, 2026
Home Chandigarh ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ 

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਜਾਣਕਾਰੀ ਮੁਤਾਬਿਕ, ਹਰਪਾਲ ਬਲੇਰ ਨੂੰ ਖਡੂਰ ਸਾਹਿਬ ਤੋਂ, ਇਮਾਨ ਸਿੰਘ ਮਾਨ ਨੂੰ ਅੰਮ੍ਰਿਤਸਰ ਤੋਂ, ਭੁਪਿੰਦਰ ਸਿੰਘ ਭੁੱਲਰ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

Advertisements

LEAVE A REPLY

Please enter your comment!
Please enter your name here