Saturday, October 24, 2026
Home Chandigarh 11 ਅਪ੍ਰੈਲ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

11 ਅਪ੍ਰੈਲ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। 11 ਅਪ੍ਰੈਲ ਨੂੰ ਪੰਜਾਬ ਵਿੱਚ ਈਦ-ਉੱਲ-ਫਿਤਰ ਦੇ ਮੌਕੇ ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।

Advertisements

LEAVE A REPLY

Please enter your comment!
Please enter your name here