Monday, October 26, 2026
Home International ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 17 ਦੀ ਮੌਤ, 38 ਜ਼ਖ਼ਮੀ

ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 17 ਦੀ ਮੌਤ, 38 ਜ਼ਖ਼ਮੀ

ਪਾਕਿਸਤਾਨ (ਦ ਸਟੈਲਰ ਨਿਊਜ਼)। ਪਾਕਿਸਤਾਨ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਪਾਕਿਸਤਾਨ ਦੇ ਸਿੰਧ ਅਤੇ ਬਲੋਚਿਸਤਾਨ ਸੂਬਿਆਂ ਦੇ ਇੱਕ ਸਰਹੱਦੀ ਸ਼ਹਿਰ ਨੇੜੇ ਸ਼ਰਧਾਲੂਆਂ ਨਾਲ ਭਾਰੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ।  ਇਸ ਹਾਦਸੇ ਵਿੱਚ ਕਰੀਬ 17 ਲੋਕਾਂ ਦੀ ਮੌਤ ਹੋ ਗਈ, ਜਦਕਿ 38 ਲੋਕ ਜ਼ਖ਼ਮੀ ਹੋ ਗਏ।

Advertisements

ਰਿਪੋਰਟਾਂ ਮੁਤਾਬਕ ਸ਼ਰਧਾਲੂ ਬਲੋਚਿਸਤਾਨ ਦੇ ਖੁਜ਼ਦਾਰ ਜ਼ਿਲੇ ਵਿੱਚ ਦੂਰ-ਦੁਰਾਡੇ ਸਥਿਤ ਮੁਸਲਿਮ ਸੂਫੀ ਦਰਗਾਹ ਸ਼ਾਹ ਨੂਰਾਨੀ ਤੇ ਜਾ ਰਹੇ ਸਨ। ਅਚਾਨਕ ਬੱਸ ਹਬ ਸ਼ਹਿਰ ਵਿੱਚ ਡੂੰਘੀ ਖੱਡ ਵਿਚ ਡਿੱਗ ਗਈ। ਹਾਦਸੇ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਫਿਲਹਾਲ ਬਚਾਅ ਕਾਰਜ ਜਾਰੀ ਹੈ।

LEAVE A REPLY

Please enter your comment!
Please enter your name here