ਨੰਦੀ ਸ਼ਾਲਾ ਦੇ ਸ਼ਿਵ ਮੰਦਿਰ ਵਿਖੇ ਡਿਪਟੀ ਕਮਿਸ਼ਨਰ ਨੇ ਕੀਤੀ ਪੂਜਾ 

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਸਥਾਨਕ ਨੰਦੀ ਸ਼ਾਲਾ ਦੇ ਸ਼ਿਵ ਮੰਦਿਰ ਵਿਖੇ ਪੂਜਾ ਕੀਤੀ। ਇਸ ਮੌਕੇ ਉਹਨਾਂ ਨੇ ਇੱਥੇ ਗਊਆਂ ਨੂੰ ਗੁੜ ਖਵਾਇਆ ਅਤੇ ਗਊ  ਪੂਜਾ ਕਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨੇ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਗੋਧਨ ਦੀ ਸੰਭਾਲ ਕਰਨੀ ਚਾਹੀਦੀ ਹੈ।

Advertisements

LEAVE A REPLY

Please enter your comment!
Please enter your name here