ਸੀਐਮ ਮਾਨ ਰੋਡ ਸ਼ੋਅ ਦੋਰਾਨ ਕੇਜਰੀਵਾਲ ਨੂੰ ਯਾਦ ਕਰ ਰੋਏ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਲੋਕ ਸਭਾ ਚੋਣਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਰੋਡ ਸ਼ੋਅ ਕੀਤਾ ਗਿਆ। ਇਸ ਦੋਰਾਨ ਮੁੱਖ ਮੰਤਰੀ ਮਾਨ, ਕੇਜਰੀਵਾਲ ਨਾਲ ਜੇਲ੍ਹ ਵਿੱਚ ਹੋਈ ਮੁਲਾਕਾਤ ਬਾਰੇ ਦੱਸ ਰਹੇ ਸਨ ਤਾਂ ਉਹ ਭਾਵੁਕ ਹੋ ਗਏ ਅਤੇ ਰੋ ਪਏ।

Advertisements

ਉਹਨਾਂ ਨੇ ਆਪਣੀਆ ਅੱਖਾਂ ਪੂੰਝਦੇ ਹੋਏ ਕਿਹਾ ਕਿ ਜੇਲ ਵਿੱਚ ਬੰਦ ਕੇਜਰੀਵਾਲ ਨਾਲ ਅੱਤਵਾਦੀਆ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ?

LEAVE A REPLY

Please enter your comment!
Please enter your name here