ਭਾਜਪਾ ਨੇ 3 ਹੋਰ ਉਮੀਦਵਾਰ ਐਲਾਨੇ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਲੜਨਗੇ ਚੌਣ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਬਠਿੰਡੇ ਤੋਂ ਪਰਮਪਾਲ ਕੌਰ ਸਿੱਧੂ ਨੂੰ ਮੈਦਾਨ ਵਿੱਚ ਉਤਾਰਿਆਂ ਹੈ।

Advertisements

LEAVE A REPLY

Please enter your comment!
Please enter your name here