Friday, October 23, 2026
Home Chandigarh ਸੂਬੇ ਭਰ ‘ਚ ਭਲਕੇ ਰਹੇਗੀ ਸਰਕਾਰੀ ਛੁੱਟੀ

ਸੂਬੇ ਭਰ ‘ਚ ਭਲਕੇ ਰਹੇਗੀ ਸਰਕਾਰੀ ਛੁੱਟੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। 17 ਅਪ੍ਰੈਲ 2024 ਨੂੰ ਰਾਮ ਨੌਮੀ ਦੇ ਮੌਕੇ ਤੇ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਭਰ ਵਿੱਚ ਸਕੂਲ, ਕਾਲਜ, ਵਿਦਿਅਕ ਅਤੇ ਹੋਰ ਅਦਾਰਿਆਂ ਵਿੱਚ ਛੁੱਟੀ ਰਹੇਗੀ।

Advertisements

LEAVE A REPLY

Please enter your comment!
Please enter your name here