ਪਨਬੱਸ ਦੀਆ ਹੋਈਆ ਬ੍ਰੇਕਾਂ ਫੇਲ੍ਹ, 1 ਗੰਭੀਰ ਜ਼ਖਮੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਦੇਰ ਰਾਤ ਪਨਬੱਸ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ 1 ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇੱਕ ਪਨਬੱਸ ਜੋਕਿ ਚੰਡੀਗੜ੍ਹ ਤੋਂ ਦੋਰਾਹਾ ਜਾ ਰਹੀ ਸੀ ਤਾਂ ਅਚਾਨਕ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆ ਅਤੇ ਲੋਕਾਂ ਵਲੋਂ ਕਾਫੀ ਰੌਲਾ ਪਾਇਆ ਜਾ ਰਿਹਾ ਸੀ ਕਿ ਬੱਸ ਦੀਆ ਬ੍ਰੇਕਾਂ ਫੇਲ੍ਹ ਹੋ ਗਈਆਂ ਹਨ ਪਿੱਛੇ ਹੱਟ ਜਾਵੋ ਪਰ ਉਸ ਬੱਸ ਵਾਲੇ ਦਾ ਰੌਲਾ ਇੱਕ ਵਿਅਕਤੀ ਨੂੰ ਨਹੀਂ ਸੁਣਿਆ।

Advertisements

ਜਿਸ ਕਾਰਨ ਉਹ ਬੱਸ ਦੇ ਹੇਠਾਂ ਆ ਗਿਆ ਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ।ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕੰਡਕਟਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here