ਕੈਮੀਕਲ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 1 ਦੀ ਮੌਤ

ਮਹਾਰਾਸ਼ਟਰ (ਦ ਸਟੈਲਰ ਨਿਊਜ਼)। ਮਹਾਰਾਸ਼ਟਰ ਦੇ ਜਲਗਾਓਂ ਵਿੱਚ ਸਥਿਤ ਇੱਕ ਕੈਮੀਕਲ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ 17 ਤੋਂ ਵੱਧ ਮਜ਼ਦੂਰ ਝੁਲਸ ਗਏ ਹਨ ਤੇ ਇੱਕ ਦੀ ਮੌਤ ਹੋ ਗਈ ਹੈ।

Advertisements

ਦੱਸ ਦੇਈਏ ਕਿ ਖਬਰ ਲਿਖੇ ਜਾਣ ਤੱਕ ਫੈਕਟਰੀ ਵਿੱਚ ਅਜੇ ਵੀ ਕਈ ਮਜ਼ਦੂਰ ਫਸੇ ਹੋਏ ਹਨ।

LEAVE A REPLY

Please enter your comment!
Please enter your name here