Saturday, October 3, 2026
Home National 19 ਅਪ੍ਰੈਲ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਭਾਰਤੀ ਚੋਣ ਕਮਿਸ਼ਨ ਨੇ...

19 ਅਪ੍ਰੈਲ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਭਾਰਤੀ ਚੋਣ ਕਮਿਸ਼ਨ ਨੇ ਦਿੱਤੇ ਹੁਕਮ

ਤਾਮਿਲਨਾਡੂ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਤਾਮਿਲਨਾਡੂ ਸਟੇਟ ਮਾਰਕੀਟਿੰਗ ਕਾਰਪੋਰੇਸ਼ਨ ਦੀਆਂ ਦੁਕਾਨਾਂ 17 ਤੋਂ 19 ਅਪ੍ਰੈਲ ਤੱਕ ਬੰਦ ਰਹਿਣਗੀਆਂ। ਭਾਰਤੀ ਚੋਣ ਕਮਿਸ਼ਨ ਨੇ ਤਾਮਿਲਨਾਡੂ ਵਿੱਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਨੂੰ ਤਿੰਨ ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ‘ਚ 19 ਅਪ੍ਰੈਲ ਨੂੰ ਵੋਟਿੰਗ ਹੈ।

Advertisements

ਤਾਮਿਲਨਾਡੂ ਵਿਚ ਬਾਰ ਅਤੇ ਹੋਰ ਸਪਿਰਿਟ ਆਊਟਲੇਟ ਵੀ ਸ਼ੁੱਕਰਵਾਰ ਤੱਕ ਬੰਦ ਰਹਿਣਗੇ। ਦੇਸ਼ ਵਿਚ ਚੋਣਾਂ 7 ਪੜਾਵਾਂ ਵਿੱਚ ਹੋਣਗੀਆਂ, ਜੋ 19 ਅਪ੍ਰੈਲ ਤੋਂ ਸ਼ੁਰੂ ਹੋ ਕੇ 1 ਜੂਨ ਨੂੰ ਖਤਮ ਹੋਣਗੀਆਂ। ਲੋਕ ਸਭਾ ਦੀਆਂ ਕੁੱਲ 545 ਸੀਟਾਂ ਹਨ।

LEAVE A REPLY

Please enter your comment!
Please enter your name here