ਕਲਯੁੱਗੀ ਮਾਂ 5 ਸਾਲਾਂ ਮਾਸੂਮ ਬੱਚੀ ਦਾ ਕਤਲ ਕਰ ਪ੍ਰੇਮੀ ਨਾਲ ਹੋਈ ਫਰਾਰ

ਸੋਨੀਪਤ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਸੋਨੀਪਤ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਕਲਯੁੱਗੀ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲਕੇ ਆਪਣੀ 5 ਸਾਲਾ ਧੀ ਦੀ ਹੱਤਿਆ ਕੀਤੀ ਅਤੇ ਫਿਰ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ।

Advertisements

ਮੁਲਜ਼ਮ ਮਹਿਲਾ ਆਪਣੇ ਪਤੀ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਰਹਿ ਰਹੀ ਸੀ ਤੇ 5 ਸਾਲਾ ਧੀ ਤੰਨਵੀ ਨੂੰ ਲਗਭਗ 8 ਮਹੀਨੇ ਪਹਿਲਾਂ ਆਪਣੇ ਪ੍ਰੇਮੀ ਦੇ ਘਰ ਲੈ ਕੇ ਆਈ ਸੀ। ਦੋਵੇਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਕੋਸ਼ਿਸ਼ਾਂ ਜਾਰੀ ਹਨ ਅਤੇ ਜਲਦ ਹੀ ਦੋਵਾਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here