
ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕਸਭਾ ਚੋਣਾਂ ਵਿਚਾਲੇ ਕਾਂਗਰਸ ਨੂੰ ਫਿਰ ਇੱਕ ਵਾਰ ਝਟਕਾ ਲੱਗਾ ਹੈ। ਦੱਸ ਦਈਏ ਕਿ ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ।
Advertisements













