Saturday, October 17, 2026
Home National ਹਾਈਕੋਰਟ ਨੇ ਕੇਜਰੀਵਾਲ ਦੀਆ ਜਨਹਿਤ ਪਟੀਸ਼ਨਾ ਨੂੰ ਕੀਤਾ ਖਾਰਿਜ, 75 ਹਜ਼ਾਰ ਦਾ...

ਹਾਈਕੋਰਟ ਨੇ ਕੇਜਰੀਵਾਲ ਦੀਆ ਜਨਹਿਤ ਪਟੀਸ਼ਨਾ ਨੂੰ ਕੀਤਾ ਖਾਰਿਜ, 75 ਹਜ਼ਾਰ ਦਾ ਲਗਾਇਆ ਜ਼ੁਰਮਾਨਾ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਅਰਵਿੰਦ ਕੇਜਰੀਵਾਲ ਦੀਆ ਮੁਸ਼ਕਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਕਿਉਕਿ ਦਿੱਲੀ ਹਾਈਕੋਰਟ ਨੇ ਜਨਹਿਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਦੇ ਲਈ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਸੀ।

Advertisements

ਕੋਰਟ ਨੇ ਨਾ ਸਿਰਫ਼ ਇਸ ਜਨਹਿਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਬਲਕਿ ਪਟੀਸ਼ਨ ਪਾਉਣ ਵਾਲੇ ਪਟੀਸ਼ਨਕਰਤਾ ‘ਤੇ 75 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾ ਦਿੱਤਾ ਹੈ। P9L ਵਿੱਚ ਕਿਹਾ ਗਿਆ ਸੀ ਕਿ ਕੇਜਰੀਵਾਲ ਜਦੋਂ ਤੱਕ ਮੁੱਖ ਮੰਤਰੀ ਹਨ ਜਾਂ ਟ੍ਰਾਇਲ ਪੂਰਾ ਨਹੀਂ ਹੋ ਜਾਂਦਾ ਹੈ, ਉਨ੍ਹਾਂ ਸਾਰੇ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਜਾਵੇ।

LEAVE A REPLY

Please enter your comment!
Please enter your name here