ਅਕਾਲੀ ਦਲ ਨੇ ਉਮੀਦਵਾਰਾਂ ਦੀ ਆਖਰੀ ਸੂਚੀ ਕੀਤੀ ਜਾਰੀ, ਹੁਸ਼ਿਆਰਪੁਰ ਤੋਂ ਸੋਹਣ ਠੰਡਲ ਲੜਣਗੇ ਚੋਣ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਵਾਰ ਸੁਖਬੀਰ ਬਾਦਲ ਚੋਣ ਨਹੀਂ ਲੜਨਗੇ। ਜਲੰਧਰ ਵਿਖੇ ਸੁਖਬੀਰ ਬਾਦਲ ਵਲੋਂ ਉਮੀਦਵਾਰਾਂ ਵਿੱਚ ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਮੈਦਾਨ ਵਿੱਚ ਉਤਾਰਿਆ ਹੈ।

Advertisements

LEAVE A REPLY

Please enter your comment!
Please enter your name here