Monday, October 19, 2026
Home Chandigarh ਪੰਜਾਬ ਦੇ ADGP ਗੁਰਿੰਦਰ ਢਿੱਲੋਂ ਨੇ ਛੱਡੀ ਨੌਕਰੀ

ਪੰਜਾਬ ਦੇ ADGP ਗੁਰਿੰਦਰ ਢਿੱਲੋਂ ਨੇ ਛੱਡੀ ਨੌਕਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵੀਆਰਐਸ ਲੈ ਕੇ ਉਹ ਪਿੰਜਰੇ ਤੋਂ ਮੁਕਤ ਮਹਿਸੂਸ ਕਰ ਰਿਹੇ ਹਨ।

Advertisements

ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਸ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਇਕ ਪੋਸਟ ਵੀ ਪਾਈ ਹੈ।

LEAVE A REPLY

Please enter your comment!
Please enter your name here