ਕੈਨੇਡਾ ਵਿੱਚ ਪੰਜਾਬਣ ਦਾ ਕਤਲ ਕਰਨ ਵਾਲੇ ਵਿਅਕਤੀ ਤੇ ਰੱਖਿਆ 50 ਹਜ਼ਾਰ ਡਾਲਰ ਦਾ ਇਨਾਮ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕੈਨੇਡੀਅਨ ਪੁਲਿਸ ਨੇ ਦਸੰਬਰ ਵਿੱਚ 21 ਸਾਲਾ ਪਵਨਪ੍ਰੀਤ ਕੌਰ ਨਾਂ ਦੀ 21 ਸਾਲਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਧਰਮ ਸਿੰਘ ਧਾਲੀਵਾਲ ‘ਤੇ ਇਨਾਮ ਦਾ ਐਲਾਨ ਕੀਤਾ ਹੈ।

Advertisements

ਧਰਮ ਧਾਲੀਵਾਲ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ‘ਤੇ $50K ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਫਰਸਟ ਡਿਗਰੀ ਮਰਡਰ ਲਈ ਧਰਮ ਧਾਲੀਵਾਲ ਲਈ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here