
ਫਤਿਹਗੜ੍ਹ ਸਾਹਿਬ (ਦ ਸਟੈਲਰ ਨਿਊਜ਼)। ਫਤਿਹਗੜ੍ਹ ਸਾਹਿਬ ਦੇ ਸਰਹਿੰਦ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚ ਕਾਰ ਡਿੱਗਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਮੰਡੀ ਗੋਬਿੰਦਗੜ੍ਹ ਦਾ ਇੱਕ ਵਿਅਕਤੀ ਕਾਰ ਸਮੇਤ ਨਹਿਰ ਵਿੱਚ ਡਿੱਗ ਗਿਆ ਫਿਲਹਾਲ ਕਾਰ ਮਿਲ ਗਈ ਹੈ।
Advertisements

ਪਰ ਕਾਰ ਚਾਲਕ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ।ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।ਗੋਤਾਖੋਰਾਂ ਵੱਲੋਂ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ।












