Saturday, October 17, 2026
Home Chandigarh ਕਾਂਗਰਸ ਨੇ ਪੰਜਾਬ ਦੀਆਂ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ...

ਕਾਂਗਰਸ ਨੇ ਪੰਜਾਬ ਦੀਆਂ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਕਾਂਗਰਸ ਨੇ ਪੰਜਾਬ ਦੀਆਂ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

Advertisements

ਕਾਂਗਰਸ ਵੱਲੋਂ ਜਾਰੀ ਸੂਚੀ ਅਨੁਸਾਰ ਲੁਧਿਆਣਾ ਤੋਂ ਰਵਨੀਤ ਬਿੱਟੂ ਖਿਲਾਫ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਖਡੂਰ ਸਾਹਿਬ ਤੋਂ ਕੁਲਬੀਰ ਜੀਰਾ ਨੂੰ ਮੈਦਾਨ ਵਿੱਚ ਉਤਾਰਿਆ ਹੈ।

LEAVE A REPLY

Please enter your comment!
Please enter your name here