Saturday, October 24, 2026
Home Chandigarh ਗੁਰਿੰਦਰ ਸਿੰਘ ਢਿਲੋਂ ਕਾਂਗਰਸ ‘ਚ ਹੋਏ ਸ਼ਾਮਲ

ਗੁਰਿੰਦਰ ਸਿੰਘ ਢਿਲੋਂ ਕਾਂਗਰਸ ‘ਚ ਹੋਏ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿਲੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੀ ਇੱਛਾ ਨਾਲ ਰਿਟਾਇਰਮੈਂਟ ਲੈ ਲਈ ਸੀ। ਗੁਰਿੰਦਰ ਢਿਲੋਂ ਪੂਰੇ ਪਰਿਵਾਰ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਬਣਾ ਸਕਦੀ ਹੈ।

Advertisements

LEAVE A REPLY

Please enter your comment!
Please enter your name here