Sunday, October 18, 2026
Home Chandigarh ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਹੋਈ ਮੌਤ

ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਹੋਈ ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ ਖਰੜ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਤਰਨਦੀਪ ਸਿੰਘ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਤਰਨ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ ਤੇ ਉੱਥੇ ਉਸਦੀ ਮੌਤ ਹੋ ਗਈ। ਤਰਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਤਰਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here