ਜਿਮ ਵਿੱਚ ਵਰਕ ਆਊਟ ਕਰਦੇ ਸਮੇਂ ਨੌਜਵਾਨ ਦੀ ਹੋਈ ਮੌਤ

ਵਾਰਾਣਸੀ (ਦ ਸਟੈਲਰ ਨਿਊਜ਼)। ਵਾਰਾਣਸੀ ਵਿੱਚ ਜਿਮ ਵਿੱਚ ਕਸਰਤ ਕਰਦੇ ਸਮੇਂ ਨੌਜਵਾਨ ਦੀ ਅਚਾਨਕ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਿਛਲੇ 10 ਸਾਲਾਂ ਤੋਂ ਜਿਮ ਜਾ ਰਿਹਾ ਸੀ, ਤੇ ਜਦੋ ਉਹ ਵਰਕ ਆਊਟ ਕਰ ਰਿਹਾ ਸੀ ਤਾਂ ਉਸਨੂੰ ਅਚਾਨਕ ਹਾਰਟ ਅਟੈਕ ਆ ਗਿਆ।

Advertisements

ਜਿਸ ਕਾਰਨ ਉਹ ਜ਼ਮੀਨ ਤੇ ਡਿੱਗ ਗਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here