ਪੁਲਿਸ ਦੀ ਵੱਡੀ ਲਾਪਰਵਾਹੀ, ਅਦਾਲਤ ‘ਚ ਪੇਸ਼ੀ ਤੇ ਲਿਆਂਦਾ ਕੈਦੀ ਹੋਇਆ ਫਰਾਰ

ਸ਼੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)।  ਸ਼੍ਰੀ ਮੁਕਤਸਰ ਸਾਹਿਬ ਤੋਂ ਇੱਕ ਖਬਰ ਮਿਲੀ ਹੈ। ਜਿੱਥੇ ਕਿ ਅਦਾਲਤ ਵਿੱਚ ਪੇਸ਼ੀ ਤੇ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।  ਜਿਸ ਤੋਂ ਬਾਅਦ ਪੁਲਿਸ ਨੇ ਆਲੇ-ਦੁਆਲੇ ਉਸਦੀ ਭਾਲ ਕੀਤੀ ਪਰ ਦੇਰ ਹੋ ਚੁੱਕੀ ਸੀ। ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਹੈ। ਮੁਲਜ਼ਮ ਜਸ਼ਨਦੀਪ ਸਿੰਘ ਐਨਡੀਪੀਐਸ ਐਕਟ ਕੇਸ ਵਿਚ ਨਾਮਜ਼ਦ ਹੈ।

Advertisements

ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਵਿਚ 3 ਫਰਵਰੀ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਅੱਜ ਉਸ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।

LEAVE A REPLY

Please enter your comment!
Please enter your name here