2 ਜਿਗਰੀ ਯਾਰਾਂ ਦੀ ਜ਼ਿਆਦਾ ਸ਼ਰਾਬ ਪੀਣ ਦੇ ਕਾਰਣ ਹੋਈ ਮੌਤ

ਅਬੋਹਰ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਅਬੋਹਰ ਵਿੱਚ ਦੋ ਜਿਗਰੀ ਦੋਸਤਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਰੀ ਅਨੁਸਾਰ, ਜ਼ਿਆਦਾ ਸ਼ਰਾਬ ਪੀਣ ਕਾਰਨ ਦੋਵੇਂ ਦੋਸਤਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ।

Advertisements

ਉਥੇ ਬੀਤੀ ਰਾਤ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜੇ ਨੌਜਵਾਨ ਦੀ ਦੂਸਰੇ ਦਿਨ ਮੌਤ ਹੋ ਗਈ। ਸੁਰਿੰਦਰ ਉਰਫ ਸੋਨੀ ਅਤੇ ਮਨਪ੍ਰੀਤ ਪੱਕੇ ਦੋਸਤ ਸਨ। ਦੋਵਾਂ ਨੌਜਵਾਨਾਂ ਦੀ ਉਮਰ 20-22 ਸਾਲ ਦੇ ਕਰੀਬ ਸੀ। ਸ਼ੱਕ ਹੈ ਕਿ ਉਕਤ ਨੌਜਵਾਨਾਂ ਨੇ ਨਸ਼ੇ ਦੀ ਹਾਲਤ ‘ਚ ਜ਼ਿਆਦਾ ਸ਼ਰਾਬ ਪੀਤੀ ਜਾਂ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here