ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ‘ਆਪ’ ‘ਚ ਸ਼ਾਮਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਕੇਸ਼ ਸੋਮਨ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਰਾਕੇਸ਼ ਸੁਮਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਲਿਤਾਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ।

Advertisements

LEAVE A REPLY

Please enter your comment!
Please enter your name here