ਅੰਮ੍ਰਿਤਪਾਲ ਨੇ ਮੰਗੀ ਆਰਜ਼ੀ ਰਿਹਾਈ, ਹਾਈਕੋਰਟ ਦਾ ਕੀਤਾ ਰੁੱਖ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖਿਲ ਕਰਵਾਉਣ ਦੇ ਲਈ ਆਰਜ਼ੀ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਹੈ।

Advertisements

ਅੰਮ੍ਰਿਤਪਾਲ ਇਸ ਸਮੇਂ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋ ਆਜ਼ਾਦ ਉਮੀਦਵਾਰ ਵਜੋ ਲੋਕ ਸਭਾ ਚੋਣਾ ਲੜ ਰਹੇ ਹਨ।

LEAVE A REPLY

Please enter your comment!
Please enter your name here