Thursday, October 29, 2026
Home Chandigarh ਮਸ਼ਹੂਰ ਕਵੀ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ

ਮਸ਼ਹੂਰ ਕਵੀ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮਸ਼ਹੂਰ ਕਵੀ ਅਤੇ ਸਾਹਿਤਕਾਰ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿ ਕਵੀ ਸੁਰਜੀਤ ਪਾਤਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਦੱਸ ਦਈਏ ਕਿ ਉਨ੍ਹਾਂ ਤੇ ਕਈ ਪਾਰਿਵਾਰਿਕ ਮੈਂਬਰ ਵਿਦੇਸ਼ ਵਿੱਚ ਹਨ, ਜਿਨ੍ਹਾਂ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Advertisements

LEAVE A REPLY

Please enter your comment!
Please enter your name here