Tuesday, October 20, 2026
Home Latest ਰਿਟਾਇਰਡ ਜਵਾਨ ਨੇ ਤਿੰਨ ਲੋਕਾਂ ਨੂੰ ਮਾਰੀ ਗੋਲੀ

ਰਿਟਾਇਰਡ ਜਵਾਨ ਨੇ ਤਿੰਨ ਲੋਕਾਂ ਨੂੰ ਮਾਰੀ ਗੋਲੀ

ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)। ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਰਿਟਾਇਰਡ ਜਵਾਨ ਵੱਲੋਂ ਤਿੰਨ ਲੋਕਾਂ ਨੂੰ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੀ ਤਾਰ ਲਗਾਉਣ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਕਾਰਨ ਜਵਾਨ ਨੇ ਤਿੰਨਾਂ ਨੂੰ ਗੋਲੀ ਮਾਰ ਦਿੱਤੀ ਤੇ ਉਹ ਗੰਭੀਰ ਜ਼ਖਮੀ ਹੋ ਗਏ, ਜ਼ਖਮੀਆ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

Advertisements

ਜ਼ਖਮੀਆ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਆਰੋਪੀ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here