Friday, October 23, 2026
Home Latest 1 ਸਾਲ ਪਹਿਲਾਂ ਡੌਂਕੀ ਲਾ ਕੇ ਅਮਰੀਕਾ ਗਏ ਨੌਜ਼ਵਾਨ ਦੀ ਹੋਈ ਮੌਤ

1 ਸਾਲ ਪਹਿਲਾਂ ਡੌਂਕੀ ਲਾ ਕੇ ਅਮਰੀਕਾ ਗਏ ਨੌਜ਼ਵਾਨ ਦੀ ਹੋਈ ਮੌਤ

ਮਹਿੰਦੀਪੁਰ (ਦ ਸਟੈਲਰ ਨਿਊਜ਼)। ਮਹਿੰਦੀਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋਣ ਦੀ  ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਤੀਰਥ ਸਿੰਘ ਉਮਰ ਵਾਸੀ 30 ਸਾਲਾ ਪਿੰਡ ਮਹਿੰਦੀਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤੀਰਥ 1 ਸਾਲ ਪਹਿਲਾ ਡੌਂਕੀ ਲਾ ਕੇ ਅਮਰੀਕਾ ਗਿਆ ਸੀ ਤੇ ਉੱਥੇ ਉਸਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਤੇ ਉਸਦੀ ਮੌਤ ਹੋ ਗਈ।

Advertisements

ਜਾਣਕਾਰੀ ਮੁਤਾਬਕ ਤੀਰਥ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਤੀਰਥ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here