Friday, October 23, 2026
Home International ਅਮਰੀਕਾ ਦੇ ਸੜਕ ਹਾਦਸੇ ਦੌਰਾਨ 3 ਭਾਰਤੀ ਵਿਦਿਆਰਥੀਆਂ ਦੀ ਹੋਈ ਮੌਤ

ਅਮਰੀਕਾ ਦੇ ਸੜਕ ਹਾਦਸੇ ਦੌਰਾਨ 3 ਭਾਰਤੀ ਵਿਦਿਆਰਥੀਆਂ ਦੀ ਹੋਈ ਮੌਤ

ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਵਿੱਚ ਬੀਤੇ ਦਿਨ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਇੱਕ ਭਿਆਨਕ ਹਾਦਸੇ ਵਿਚ ਭਾਰਤੀ ਵਿਦਿਆਰਥੀਆਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕਾਂ ਦੀ ਪਹਿਚਾਣ ਆਰੀਅਨ ਜੋਸ਼ੀ, ਸ਼ਰੀਆ ਅਵਸਰਲਾ ਅਤੇ ਅਵਨੀ ਸ਼ਰਮਾ ਤੇ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਦਿਆਰਥੀਆਂ ਦੀ ਪਹਿਚਾਣ ਰਿਤਵਾਕ ਸੰਪੱਲੀ ਅਤੇ ਮੁਹੰਮਦ ਲਿਆਕਤ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਕਾਰ ਡਰਾਈਵਰ ਨੇ ਪੂਰੀ ਤਰ੍ਹਾਂ ਰਫ਼ਤਾਰ ਨਾਲ ਸਟੇਅਰਿੰਗ ਤੋਂ ਕੰਟਰੋਲ ਗੁਆ ਦਿੱਤਾ ਅਤੇ ਸੜਕ ਦੇ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਕੇ ਕਾਰ ਪਲਟ ਗਈ, ਜਿਸ ਵਿੱਚ 3 ਦੀ ਮੌਤ ਤੇ 2 ਜ਼ਖਮੀ ਹੋ ਗਏ ਹਨ।

LEAVE A REPLY

Please enter your comment!
Please enter your name here