Sunday, October 18, 2026
Home Chandigarh 21 ਮਈ ਤੋਂ 30 ਜੂਨ ਤੱਕ ਸਕੂਲ ਰਹਿਣਗੇ ਬੰਦ

21 ਮਈ ਤੋਂ 30 ਜੂਨ ਤੱਕ ਸਕੂਲ ਰਹਿਣਗੇ ਬੰਦ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਵੱਧਦੀ ਗਰਮੀ ਨੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here