
ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕਸਭਾ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਕੈਂਟ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਾਜਪਾ ਵਿੱਚ ਸ਼ਾਮਲ ਕਰਵਾਇਆ ਹੈ।
Advertisements













