Friday, October 23, 2026
Home Education ਛੁੱਟੀਆਂ ਹੋਣ ਦੇ ਬਾਵਜੂਦ ਵੀ ਖੁੱਲੇ 10 ਸਕੂਲਾਂ ਤੇ ਹੋਈ ਕਾਰਵਾਈ

ਛੁੱਟੀਆਂ ਹੋਣ ਦੇ ਬਾਵਜੂਦ ਵੀ ਖੁੱਲੇ 10 ਸਕੂਲਾਂ ਤੇ ਹੋਈ ਕਾਰਵਾਈ

ਲੁਧਿਆਣਾ (ਦ ਸਟੈਲਰ ਨਿਊਜ਼)। ਸਰਕਾਰ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਕਰਨ ਦੇ ਬਾਵਜੂਦ ਵੀ ਲੁਧਿਆਣਾ ਦੇ 10 ਸਕੂਲ ਖੋਲੇ ਗਏ। ਜਿਸ ਤੋਂ ਬਾਅਦ ਜਿਲਾ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਕੂਲਾਂ ਖਿਲਾਫ਼ ਨੋਟਿਸ ਜਾਰੀ ਕੀਤਾ। ਜਿਸ ਤੋਂ ਬਾਅਦ ਸਕੂਲ ਨੂੰ ਬੰਦ ਕਰਵਾ ਦਿੱਤਾ ਗਿਆ।

Advertisements

LEAVE A REPLY

Please enter your comment!
Please enter your name here