ਨਾਜਾਇਜ਼ ਸ਼ਰਾਬ ਦੀ ਸਮਗਲਿੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਲਜਿੰਦਰ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਲੋਕਸਭਾ ਚੋਣਾਂ ਦੀ ਆਮਦ ਨੂੰ ਦੇਖਦਿਆਂ ਕਪੂਰਥਲਾ ਦੇ ਡੀਸੀ ਚੋਂਕ ਵਿਖੇ ਐਕਸਾਈਜ ਇੰਸਪੈਕਟਰ ਬਲਜਿੰਦਰ ਕੌਰ ਨੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ।

Advertisements

ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦੀ ਸਮਗਲਿੰਗ ਬਿਲਕੁਲ ਬਰਦਾਸ਼ਤ ਨਹੀਂ ਹੋਵੇਗੀ ਤੇ ਸਾਡੇ ਮਹਿਕਮੇ ਦੇ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਸ਼ਹਿਰ ਤੇ ਪਿੰਡਾਂ ਦੇ ਕੋਨੇ-ਕੋਨੇ ਤੇ ਨਾਕੇ ਅਤੇ ਛਾਪੇਮਾਰੀ ਕਰਕੇ ਗੈਰਕਨੂੰਨੀ ਸ਼ਰਾਬ ਦੀ ਸਮਗਲਿੰਗ ਰੋਕਣ ਵਿੱਚ ਦਿਨ ਰਾਤ ਇਕ ਕਰ ਰਹੇ ਹਨ। 

LEAVE A REPLY

Please enter your comment!
Please enter your name here