ਭਾਈ ਮਨਜੀਤ ਸਿੰਘ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕਸਭਾ ਚੋਣਾਂ ਦੇ ਵਿਚਾਲੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਐਸਜੀਪੀਸੀ ਮੈਂਬਰ ਰਹਿਣਗੇ ਪਰ ਅਕਾਲੀ ਦਲ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਨੇ ਇਕ ਫੇਸਬੁੱਕ ਪੋਸਟ ਵੀ ਸਾਂਝੀ ਕੀਤੀ ਹੈ। ਜਿਸ ਵਿਚ ਉਹਨਾਂ ਨੇ ਲਿਖਿਆ ਕਿ ”ਮੇਰਾ ਬਾਦਲ ਪਰਿਵਾਰ ਤੋਂ ਅਸਤੀਫ਼ਾ। ਭਾਈ ਅੰਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ ਦੀ ਹਮਾਇਤ ਦਾ ਐਲਾਨ।” 

Advertisements

LEAVE A REPLY

Please enter your comment!
Please enter your name here