Monday, October 26, 2026
Home Chandigarh ਸਾਬਕਾ ਵਿਧਾਇਕ ਮਦਨ ਮੋਹਨ ਮਿੱਤਲ ਭਾਜਪਾ ਵਿੱਚ ਕਰਨਗੇ ਵਾਪਸੀ

ਸਾਬਕਾ ਵਿਧਾਇਕ ਮਦਨ ਮੋਹਨ ਮਿੱਤਲ ਭਾਜਪਾ ਵਿੱਚ ਕਰਨਗੇ ਵਾਪਸੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਕੈਬਨਿਟ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਮਦਨ ਮੋਹਨ ਮਿੱਤਲ ਭਾਜਪਾ ਵਿੱਚ ਵਾਪਸੀ ਕਰਨਗੇ। ਜਾਣਕਾਰੀ ਮੁਤਾਬਕ ਭਾਜਪਾ ਤੋਂ ਨਾਰਾਜ਼ ਹੋ ਕੇ ਵਿਧਾਇਕ ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ਤੇ ਅੱਜ ਉਹ ਭਾਜਪਾ ਦਫਤਰ ਵਿੱਚ ਭਾਜਪਾ ਵਿੱਚ ਮੁੜ ਤੋਂ ਸ਼ਾਮਲ ਹੋਣ ਜਾ ਰਹੇ ਹਨ।

Advertisements

LEAVE A REPLY

Please enter your comment!
Please enter your name here